Punjab

ਵੱਡੀ ਖ਼ਬਰ: ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ ‘ਤੋਂ ਗ੍ਰਿਫਤਾਰ

Big news: Amritpal Singh Mehron arrested from Dubai

Big news: Amritpal Singh Mehron arrested from Dubai

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆਈ ਹੈ। ਦੱਸ ਦੇਈਏ ਕਿ ਜਾਣਕਾਰੀ ਮੁਤਾਬਕ ਮਹਿਰੋਂ ਨੂੰ UAE ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ, ਸ਼ਾਰਜਾਹ ਪੁਲਿਸ ਨੇ ਮਹਿਰੋਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਥਿਤ ਤੌਰ ‘ਤੇ ਅੰਮ੍ਰਿਤਪਾਲ ਨੂੰ ਸਥਾਨਕ ਪੁਲਿਸ ਨੇ ਇੱਕ ਅਚਾਨਕ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ।

ਮੁੱਖ ਮੰਤਰੀ ਮਾਨ ਦੀ ਗ਼ਲਤ ਖ਼ਬਰ ਲਗਾਉਣ ਵਾਲੇ ਮੀਡੀਆ ਚੈਨਲ ਦੇ 9 ਲੋਕਾਂ ਤੇ FIR ਦਰਜ

ਦੱਸ ਦਈਏ ਕਿ ਵੀਜ਼ਾ ਸੰਬੰਧੀ ਪੁੱਛਗਿੱਛ ਦੌਰਾਨ ਇਹ ਪੂਰਾ ਮਾਮਲਾ ਸਾਹਮਣੇ ਆਇਆ। ਇਸ ਵੇਲੇ ਇਹ ਮੰਨਿਆ ਜਾ ਰਿਹਾ ਹੈ ਕਿ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਮਹਿਰੋਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ‘ਤੇ ਡਿਜੀਟਲ ਕੰਟੈਂਟ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਦਾ ਮਾਸਟਰਮਾਈਂਡ ਹੋਣ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ।

Back to top button