ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਐਲਾਨ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਵਿਦਿਆਰਥੀ ਇਹ ਸਮਾਂ ਸਾਰਣੀ ਬੋਰਡ ਦੀ ਵੈਬਸਾਈਟ pseb.ac.in ਤੋਂ ਸਿੱਧਾ ਡਾਊਨਲੋਡ ਕਰ ਸਕਦੇ ਹਨ।