PunjabPolitics

CM ਮਾਨ ਦੀ ਕੋਠੀ ਅੱਗੇ ਪ੍ਰਦਰਸ਼ਨਕਾਰੀ ਮਜ਼ਦੂਰਾਂ ‘ਤੇ ਲਾਠੀਚਾਰਜ, ਕਈ ਜ਼ਖ਼ਮੀ, ਪੱਗਾਂ ‘ਤੇ ਚੁੰਨੀਆਂ ਹੋਈ ਬੇਅਬਦੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਮਜ਼ਦੂਰਾਂ ਉਪਰ ਪੁਲੀਸ ਨੇਲਾਠੀਚਾਰਜ ਕੀਤਾ। ਸੱਤ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਉਪਰ ਪੁਲੀਸ ਵੱਲੋਂ ਉਸ ਸਮੇਂ ਲਾਠੀਚਾਰਜ ਕੀਤਾ ਗਿਆ, ਜਦੋਂ ਪ੍ਰਦਰਸ਼ਕਾਰੀਆਂ ਨੇ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕੀਤੀ।

 

ਇਸ ਦੌਰਾਨ ਕਈਆਂ ਦਾ ਪੱਗਾਂ ਲੱਥ ਗਈਆਂ ਅਤੇ ਚੁੰਨੀਆਂ ਲਹਿ ਗਈਆਂ।

Back to top button