ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਭਾਗੋਬੂਢਾ ਦੇ ਸਾਬਕਾ ਸਰਪੰਚ ਮੰਗਤ ਰਾਮ ਦੇ ਘਰ ’ਚ ਵੜਕੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਫ਼ਾਇਰਿੰਗ ਕੀਤੀ ਗਈ, ਜਿਸ ਨਾਲ ਘਰ ’ਚ ਚੀਕ ਚਿਹਾੜਾ ਮੱਚ ਗਿਆ। ਇਸ ਗੋਲੀਬਾਰੀ ਵਿਚ ਇਕ ਨੌਜਵਾਨ ਅਤੇ ਔਰਤ ਗੰਭੀਰ ਜ਼ਖ਼ਮੀ ਹੋ ਗਏ ਹਨ।