Jalandhar

ਸਿੰਘ ਸਭਾਵਾਂ ਵਲੋਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਨਵੇਂ ਬਣੇ ਪ੍ਰਧਾਨ Adv. ਢੀਂਗਰਾ ਨੂੰ ਕੀਤਾ ਸਨਮਾਨਿਤ

 ਜਲੰਧਰ/ SS CHAHAL
 ਸਿੰਘ ਸਭਾਵਾਂ ਵੱਲੋਂ ਇੱਕ ਇਕੱਤਰਤਾ ਕੀਤੀ ਗਈ ਜਿਸ ਵਿੱਚ ਪੰਥ ਨੂੰ ਦਰਪੇਸ਼  ਸਮੱਸਿਆਵਾਂ ਤੇ ਵਿਚਾਰ ਚਰਚਾ ਹੋਈ ।ਇਸ ਮੋਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ  ਵੱਲੋਂ ਪਿਛਲੇ ਦਿਨੀ ਐਡਵੋਕੇਟ ਪਰਮਿੰਦਰ ਸਿੰਘ ਢੀੰਗਰਾ ਨੂੰ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ ਜਿਸ ਦੀ ਸ਼ਲਾਘਾ ਕੀਤੀ ਗਈ ਕਿ ਉਹਨਾਂ ਵੱਲੋਂ ਲੰਬਾ ਸਮਾਂ ਫੈਡਰੇਸ਼ਨ ਦੀ ਸੇਵਾ ਕੀਤੀ ਹੈ ਇਸ ਮੋਕੇ ਸਭ ਵੱਲੋਂ  ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਦਾ ਧੰਨਵਾਦ ਕੀਤਾ ਤੇ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤਾ ਗਿਆ  ਕਿ ਉਹ ਇਸੇ ਤਰਾਂ ਕੌਮ ਦੀ ਸੇਵਾ ਕਰਦੇ ਰਹਿਣ ।
ਇਸ ਮੋਕੇ ਵਿਸ਼ੇਸ਼ ਤੋਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੁਲਵੰਤ ਸਿੰਘ ਮੰਨਣ ਤੇ ਜਥੇਦਾਰ ਜਗਜੀਤ ਸਿੰਘ ਗਾਬਾ ਨੇ ਕਿਹਾ ਕਿ ਸਾਨੂੰ ਨੋਜਵਾਨਾਂ ਨੂੰ ਲਾਮਬੰਦ ਕਰਕੇ ਸਿੱਖੀ ਸਰੂਪ ਵਿੱਚ ਪਰਪੱਕ ਕਰਨਾ ਚਾਹੀਦਾ ਹੈ ਤੇ ਉਹਨਾਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨਾ ਚਾਹੀਦਾ ਹੈ ।ਇਸ ਮੋਕੇ ਾਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਗੁਰਬਖਸ਼ ਸਿੰਘ ਜੁਨੇਜਾ, ਜ.ਸਕੱਤਰ ਗੁਰਮੀਤ ਸਿੰਘ ਬਿੱਟੂ, ਹਰਜੋਤ ਸਿੰਘ ਲੱਕੀ, ਮਨਜੀਤ ਸਿੰਘ ਟੁਕਰਾਲ ,ਕੰਵਲਜੀਤ ਸਿੰਘ ਟੋਨੀ, ਭਾਈ ਕੰਵਲਜੀਤ ਸਿੰਘ, ਮਨਿੰਦਰਪਾਲ ਸਿੰਘ ਗੂੰਬਰ, ਭੁਪਿੰਦਰ ਪਾਲ ਸਿੰਘ ਖਾਲਸਾ,ਸਤਪਾਲ ਸਿੰਘ ਸਿਦਕੀ, ਗੁਰਿੰਦਰ ਸਿੰਘ ਮਝੈਲ, ਇਕਬਾਲ ਸਿੰਘ ,ਹਰਜਿੰਦਰ ਸਿੰਘ ਦਿਖਾ ਨੀਲੀਆਂ ਫੋਜਾ ,ਤਜਿੰਦਰ ਸਿੰਘ ਦੀਪ ਨਗਰ ,ਮਨਜੀਤ ਸਿੰਘ ਕਰਤਾਰਪੁਰ,ਜੋਗਿੰਦਰ ਸਿੰਘ ਟੀਟੂ, ਰਣਜੀਤ ਸਿੰਘ , ਹਰਭਜਨ ਸਿੰਘ ਸੈਣੀ, ਗੁਰਮੇਲ ਸਿੰਘ, ਸੁਰਿੰਦਰ ਸਿੰਘ ,ਨਿਰਮਲ ਸਿੰਘ ਬੇਦੀ, ਅਮਰਜੀਤ ਸਿੰਘ ਕਿਸ਼ਨਪੁਰਾ,ਦਿਲਬਾਗ ਸਿੰਘ, ਜਤਿੰਦਰਪਾਲ ਸਿੰਘ ਮਝੈਲ, ਰਾਜਬੀਰ ਸਿੰਘ ਸ਼ੰਟੀ ,ਬਲਦੇਵ ਸਿੰਘ ਗੱਤਕਾ ਮਾਸਟਰ, ਚਰਨਜੀਤ ਸਿੰਘ ਮਿੰਟਾ, ਜਗਮੋਹਨ ਸਿੰਘ , ਨਵਦੀਪ ਸਿੰਘ ਗੁਲਾਟੀ, ਮਨਦੀਪ ਸਿੰਘ ਬਹਿਲ,ਜਗਦੇਵ ਸਿੰਘ ਜੰਗੀ, ਜਸਦੀਪ ਸਿੰਘ ,ਇੰਦਰਪਾਲ ਸਿੰਘ, ਰਣਜੀਤ ਸਿੰਘ ਗੋਲਡੀ , ਜਸਵਿੰਦਰ ਸਿੰਘ , ਮੱਖਣ ਸਿੰਘ ਵਾਲੀਆ  , ਮਨਬੀਰ ਸਿੰਘ ਅਕਾਲੀ , ਗਗਨਦੀਪ ਸਿੰਘ ਗੱਗੀ, ਗੁਰਜੀਤ ਸਿੰਘ ਟੱਕਰ,ਜਸਵੰਤ ਸਿੰਘ ਸੁਭਾਣਾ, ਸੰਤੋਖ ਸਿੰਘ ਵਿਵੇਕ ਵਿਹਾਰ, ਨਰਿੰਦਰਪਾਲ ਸਿੰਘ ਨੰਦਨਪੁਰ, ਸਤਨਾਮ ਸਿੰਘ, ਕੁਲਜੀਤ ਸਿੰਘ ਚਾਵਲਾ, ਗੁਰਜੀਤ ਸਿੰਘ ਪੋਪਲੀ, ਜਸਕੀਰਤ ਸਿੰਘ ਜੱਸੀ, ਜਸਵਿੰਦਰ ਸਿੰਘ, ਇੰਦਰਪਾਲ ਸਿੰਘ ਬਸਤੀ ਸ਼ੇਖ , ਹਰਸਿਮਰਨ ਸਿੰਘ, ਹਰਜੀਤ ਸਿੰਘ ਬਾਬਾ ,ਮਨਕੀਰਤ ਸਿੰਘ, ਹਰਮਨ ਸਿੰਘ ਸ਼ਾਮਿਲ ਸਨ।

Related Articles

Leave a Reply

Your email address will not be published.

Back to top button