Uncategorized

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ CM ਮਾਨ 25 ਮਾਰਚ ਨੂੰ ਆਉਣਗੇ ਡੇਰਾ ਸੱਚਖੰਡ ਬੱਲਾ

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ ਬੱਲਾ ਵਿਖੇ ਮੱਥਾ ਟੇਕਣਗੇ। ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸੋਮਵਾਰ ਨੂੰ ਤਿਆਰੀਆਂ ਦਾ ਜਾਇਜ਼ਾ ਲਿਆ।

ਡੇਰਾ ਸੱਚਖੰਡ ਬੱਲਾ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ |

ਇਲਾਕੇ ਵਿੱਚ ਲਗਾਤਾਰ ਚੈਕਿੰਗ ਵੀ ਕੀਤੀ ਜਾ ਰਹੀ ਹੈ। ਹਰ ਆਉਣ ਵਾਲੇ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਡੇਰਾ ਸੱਚਖੰਡ ਬੱਲਾਂ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

Back to top button