JalandharpoliticalPunjab

ਆਪ ਦੇ 2 ਵਿਧਾਇਕਾਂ ਨੇ 25-25 ਕਰੋੜ ਦਾ ਲਾਲਚ ਦੇਣ ‘ਚ ਖੋਲ੍ਹੇ ਨਵੇਂ ਪੱਤੇ, ਵਿਜੀਲੈਂਸ ਨੂੰ ਦਰਜ ਕਰਵਾਏ ਬਿਆਨ

 ‘ਆਪਰੇਸ਼ਨ ਲੋਟਸ’ ਨਾਲ ਜੁੜੇ ਮਾਮਲੇ ‘ਚ ਜਲੰਧਰ ਨਾਲ ਸੰਬੰਧ ਰੱਖਣ ਵਾਲੇ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਨੇ ਮੋਹਾਲੀ ਵਿਜੀਲੈਂਸ ਦਫ਼ਤਰ ਪਹੁੰਚ ਕੇ ਆਪਣੇ ਬਿਆਨ ਦਰਜ ਕਰਵਾਏ ਹਨ। ਮੋਹਾਲੀ ਵਿਜੀਲੈਂਸ ਦਫ਼ਤਰ ਦੇ ਬਾਹਰ ਨਿਕਲਣ ਤੋਂ ਬਾਅਦ ਦੋਵੇਂ ਵਿਧਾਇਕਾਂ ਨੇ ਦਾਅਵਾ ਕੀਤਾ ਕਿ ਪੰਜਾਬ ਹਰਿਆਣਾ ਹਾਈਕੋਰਟ ਦੇ ਦੋ ਵਕੀਲਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਅਤੇ ਭਾਜਪਾ ‘ਚ ਸ਼ਾਮਲ ਹੋਣ ਦੇ ਬਦਲੇ 25-25 ਕਰੋੜ ਦਾ ਆਫ਼ਰ ਦਿੱਤਾ ਸੀ।

ਦੇ ਦੋ ਵਿਧਾਇਕਾਂ ਨੇ ਭਾਜਪਾ ਦੇ ਆਪਰੇਸ਼ਨ ਲੋਟਸ ਦੇ ਸਬੰਧ ਵਿੱਚ ਸੋਮਵਾਰ ਨੂੰ ਮੋਹਾਲੀ ਵਿਜੀਲੈਂਸ ਦਫਤਰ ਵਿੱਚ ਆਪਣੇ ਬਿਆਨ ਦਰਜ ਕਰਵਾਏ। ਇਨ੍ਹਾਂ ਵਿੱਚ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਸ਼ਾਮਲ ਹਨ।

ਆਪਣੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਮੋਹਾਲੀ ਵਿਜੀਲੈਂਸ ਦਫਤਰ ਵਿੱਚ ਬਿਆਨ ਦਰਜ ਕਰਵਾਉਣ ਤੋਂ ਬਾਅਦ ਅੰਗੁਰਾਲ ਨੇ ਦਾਅਵਾ ਕੀਤਾ ਕਿ ਹਿਮਾਚਲ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਇਸ ਖੇਡ ਵਿੱਚ ਸ਼ਾਮਲ ਹਨ।

ਇਸ ਤੋਂ ਪਹਿਲਾਂ ਅੰਗੁਰਾਲ ਇਸ ਮਾਮਲੇ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਾਂ ਲੈ ਚੁੱਕੇ ਹਨ। ਦੋਵਾਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦੋ ਵਕੀਲਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਭਾਜਪਾ ਵਿੱਚ ਸ਼ਾਮਲ ਹੋਣ ‘ਤੇ 25-25 ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ।

ਹਾਲਾਂਕਿ ਅੰਗੁਰਾਲ ਅਤੇ ਅਰੋੜਾ ਨੇ ਉਨ੍ਹਾਂ ਵਕੀਲਾਂ ਦਾ ਨਾਂ ਨਹੀਂ ਦੱਸਿਆ ਜਿਨ੍ਹਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਅਰੋੜਾ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਉਹ ਨੰਬਰ ਦਿੱਤਾ ਜਿਸ ਤੋਂ ਉਨ੍ਹਾਂ ਨੂੰ ਕਾਲ ਆਈ ਸੀ।

Leave a Reply

Your email address will not be published.

Back to top button