ਕਾਂਗਰਸੀ ਆਗੂ ਮੇਜਰ ਸਿੰਘ ਧਾਲੀਵਾਲ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਕਾਂਗਰਸ ਸਰਕਾਰ ਵੇਲੇ ਮਾਰਕਿਟ ਕਮੇਟੀ ਦੇ ਚੇਅਰਮੈਨ ਵੀ ਰਹੇ ਸਨ ।