Uncategorized

ਐਡਵੋਕੇਟ ਵਰਿੰਦਰ ਦੀ ਗੋਲੀ ਮਾਰ ਕੇ ਹੱਤਿਆ

ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

Back to top button