ਜ਼ਿਲ੍ਹਾ ਬਠਿੰਡਾ ਦੇ ਪਿੰਡ ਭੁੱਚੋ ਓਵਰਬ੍ਰਿਜ ’ਤੇ 5 ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ । ਹਾਦਸਾ ਇੰਨਾ ਜ਼ਬਰਦਸਤ ਸੀ ਕਿ ਸਾਰੀਆਂ ਕਾਰਾਂ ਚਕਨਾਚੂਰ ਹੋ ਗਈਆਂ। ਇਸ ਭਿਆਨਕ ਹਾਦਸੇ ’ਚ 15 ਲੋਕ ਜ਼ਖ਼ਮੀ ਹੋ ਗਏ

Back to top button