PoliticsPunjab

ਨਵੇਂ ਬਣੇ ਮੰਤਰੀ ਬਲਕਾਰ ਸਿੰਘ ਨੇ ਸੰਭਾਲਿਆ ਅਹੁਦਾ

ਆਮ ਆਦ੍ਮੀ ਪਾਰਟੀ ਵਲੋਂ ਕੱਲ੍ਹ ਆਪਣੇ ਕੈਬਨਿਟ ਦਾ ਵਿਸਤਾਰ ਕੀਤਾ ਸੀ, ਜਿਸ ਤਹਿਤ ਦੋ ਨਵੇਂ ਕੈਬਨਿਟ ਮੰਤਰੀ ਬਣਾਏ ਗਏ ਸਨ। ਜਿਨ੍ਹਾਂ ਵਿਚੋਂ ਇਕ ਜਲੰਧਰ ਦੇ ਕਰਤਾਰਪੁਰ ਤੋਂ ਹਲਕਾ ਵਿਧਾਇਕ ਤੇ ਸਾਬਕਾ ਡੀਸੀਪੀ ਬਲਕਾਰ ਸਿੰਘ ਸਨ ਤੇ ਦੂਜੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਊਣ ਵਾਲੇ ਗੁਰਮੀਤ ਖੁੱਡੀਆਂ। ਜਲੰਧਰ ਤੋਂ ਵਿਧਾਇਕ ਤੋਂ ਮੰਤਰੀ ਬਣੇ ਬਲਕਾਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।

Back to top button