Jalandhar

ਸੁਖਬੀਰ ਬਾਦਲ ਅਤੇ ਗੁਰਪ੍ਰਤਾਪ ਵਡਾਲਾ ਨੇ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨਾਲ ਦੁਖ ਕੀਤਾ ਸਾਂਝਾ

ਜਲੰਧਰ / ਐਸ ਐਸ ਚਾਹਲ

ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਅੱਜ ਜਲੰਧਰ ਪਹੁੰਚ ਕੇ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ।

Back to top button