Punjab

ਗੁਰਦੁਆਰਾ ਵਿਖੇ ਵਾਪਰੀ ਘਟਨਾ ਤੋਂ ਬਾਅਦ CM ਭਗਵੰਤ ਮਾਨ ਦਾ ਵੱਡਾ

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ CM ਭਗਵੰਤ ਮਾਨ ਨੇ ਵੱਡਾ ਬਿਆਰ ਜਾਰੀ ਕਰਦਿਆਂ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ। ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖਤ ਤੋਂ ਸਖ਼ਤ ਸਜ਼ਾ ਮਿਲੇਗੀ। ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ।

Back to top button