
ਰਾਖੀ ਸਾਵੰਤ ਆਪਣੇ ਵਿਆਹ ਨੂੰ ਲੈ ਸੁਰਖੀਆਂ ‘ਚ ਬਣੀ ਹੋਈ ਹਨ। ਰਾਖੀ ਸਾਵੰਤ ‘ਤੇ ਆਦਿਲ ਖਾਨ ਦੇ ਵਿਆਹ ਦੀਆਂ ਤਸਵੀਰਾਂ ਦੇਖ ਕੇ ਹਰ ਕੋਈ ਹੈਰਾਨ ਹੋ ਗਿਆ ਸੀ। ਹਾਲਾਂਕਿ, ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਜਿੱਥੇ ਰਾਖੀ ਨੇ ਇਨ੍ਹਾਂ ਖਬਰਾਂ ਨੂੰ ਸੱਚ ਦੱਸਿਆ ਉਥੇ ਹੀ ਆਦਿਲ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ। ਇਸ ਸਭ ਦੇ ਵਿਚਕਾਰ, ਅਭਿਨੇਤਰੀ ਦੇ ਫੈਨਜ਼ ਮਹਿਸੂਸ ਕਰ ਰਹੇ ਹਨ ਕਿ ਇਸ ਜੋੜੇ ਵਿਚਕਾਰ ਕੁਝ ਠੀਕ ਨਹੀਂ ਹੈ।
ਇਸ ਸਭ ਤੋਂ ਬਾਅਦ ਅਦਾਕਾਰਾ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਦਰਅਸਲ ਰਾਖੀ ਸਾਵੰਤ ਦੀ ਇਕ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਹੈ, ਜੋ ਵਾਇਰਲ ਬਿਰਯਾਨੀ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਰਾਖੀ ਕਿਸੇ ਨਾਲ ਫੋਨ ਤੇ ਗੱਲ ਕਰ ਰਹੀ ਹੈ ‘ਤੇ ‘ਵਾਰ-ਵਾਰ ਇਹ ਪੁੱਛਦੀ ਨਜ਼ਰ ਆ ਰਹੀ ਹੈ