PunjabPolitics

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ – ਨਿਯੁਕਤ 38 ਮੈਂਬਰਾਂ ਅਤੇ ਮੁੱਖ ਮੰਤਰੀ ਹਰਿਆਣਾ ਦੀ ਹਾਜ਼ਰੀ ਵਿੱਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ, ਮੁੱਖ ਮੰਤਰੀ ਹਰਿਆਣਾ ਅਤੇ ਨਵ ਨਿਯੁਕਤ ਮੈਂਬਰਾਂ ਨੇ ਨਵੇਂ ਪ੍ਰਧਾਨ ਦੀ ਚੋਣ ਤੱਕ ਜਥੇਦਾਰ ਦਾਦੂਵਾਲ ਹੀ ਪ੍ਰਧਾਨ ਬਣੇ ਰਹਿਣ ਦਾ ਕੀਤਾ ਐਲਾਨ

Back to top button