PoliticsPunjab

ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਲਈ ਅਸਾਮ ਲਈ ਰਵਾਨਾ ਹੋਈ ਪੁਲਿਸ ਦੀ ਟੀਮ

Police team leaves for Assam to bring Amritpal to Punjab

 ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਸ ਏ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਦਾ ਰਾਹ ਸਾਫ਼ ਹੋ ਗਿਆ ਹੈ। ਉਹਨਾਂ ਨੂੰ ਜਲਦ ਹੀ ਪੰਜਾਬ ਲਿਆਂਦਾ ਜਾਵੇਗਾ। ਇਸ ਸਬੰਧੀ ਇੱਕ ਟੀਮ ਅੰਮ੍ਰਿਤਸਰ ਤੋਂ ਅਸਾਮ ਲਈ ਰਵਾਨਾ ਹੋ ਗਈ ਹੈ

Back to top button