India

NIA ਵਲੋਂ 10 ਲੱਖ ਰੁਪਏ ਦਾ ਇਨਾਮੀ ਅੱਤਵਾਦੀ, ਅਦਾਲਤ ‘ਚ ਬੰਬ ਧਮਾਕੇ ਦਾ ਦੋਸ਼ੀ ਹਰਪ੍ਰੀਤ ਹੈਪੀ ਗ੍ਰਿਫ਼ਤਾਰ

ਐਨ.ਆਈ.ਏ. ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ ਸੀ। ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਅਜਨਾਲਾ ਤੋਂ ਥੋੜੀ ਦੂਰ ਸਥਿਤ ਪਿੰਡ ਮਿਆਦੀਆਂ ਕਲਾਂ ਦਾ ਰਹਿਣ ਵਾਲਾ ਹੈ। ਦੱਸ ਦੇਈਏ ਕਿ ਕਈ ਮਾਮਲਿਆਂ ਵਿਚ ਲੋੜੀਂਦੇ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ‘ਤੇ ਐਨ.ਆਈ. ਏ ਵਲੋਂ 10 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ।

Back to top button