Punjab

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪਾਰਾ ਪੰਜ ਡਿਗਰੀ ਤੱਕ ਹੋਰ ਹੇਠਾਂ ਜਾਣ ਦੀ ਸੰਭਾਵਨਾ ਹੈ। ਵਿਭਾਗ ਨੇ ਸ਼ਨੀਵਾਰ ਤੋਂ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਖਾਸ ਕਰਕੇ ਐਤਵਾਰ ਤੋਂ ਮੌਸਮ ਦਾ ਪੈਟਰਨ ਵਿਗੜ ਜਾਵੇਗਾ।

ਵਿਭਾਗ ਅਨੁਸਾਰ ਇਸ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਪਵੇਗਾ, ਜਦਕਿ ਸ਼ਨੀਵਾਰ ਨੂੰ ਪੰਜਾਬ ਕੁਝ ਥਾਵਾਂ ‘ਤੇ ਤੇਜ਼ ਹਨੇਰੀ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ |

(ਜਰੂਰੀ ਸੂਚਨਾ : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 9815700974 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ, ਫਿਰ WhatsApp group: https://chat.whatsapp.com/Kdu5UnfVbOGAAt03jZT5dn ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)

Back to top button