

ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਦੇ ਘਰ ਪ੍ਰਮਾਤਮਾ ਨੇ ਖੁਸ਼ੀਆਂ ਦੀ ਬਸ਼ਸ਼ਿਸ਼ ਕੀਤੀ ਹੈ। ਜੈਤੋ ਤੋਂ ਆਪ ਦੇ ਵਿਧਾਇਕ ਅਮੋਲਕ ਸਿੰਘ ਦੇ ਘਰ ਬੇਟੀ ਨੇ ਜਨਮ ਲਿਆ ਹੈ। ਜਿਸਦਾ ਨਾਂ ਉਨ੍ਹਾਂ ਨੇ ਇਬਾਦਤ ਰੱਖਿਆ ਹੈ।

ਇਸੇ ਤਰ੍ਹਾਂ ਸੰਗਰੂਰ ਤੋਂ ਆਪ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਪ੍ਰਮਾਤਮਾ ਨੇ ਪੁੱਤਰ ਦੀ ਦਾਤ ਬਖਸ਼ੀ ਹੈ। ਜਿਸ ਕਾਰਨ ਦੋਵਾਂ ਵਿਧਾਇਕਾ ਦੇ ਘਰਾਂ ਵਿਚ ਖੁਸ਼ੀਆਂ ਦਾ ਮਾਹੌਲ ਹੈ।
