India
DIG ਨੇ ਖੁੱਦ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਕੋਇੰਬਟੂਰ ਰੇਂਜ ਦੇ ਡੀਆਈਜੀ ਵਿਜੇਕੁਮਾਰ ਨੇ ਆਪਣੀ ਰਿਹਾਇਸ਼ ‘ਤੇ ਕਥਿਤ ਤੌਰ ‘ਤੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮੁੱਢਲੀ ਜਾਂਚ ‘ਚ ਸਾਹਮਣੇ ਆ ਰਿਹਾ ਹੈ ਕਿ ਉਸ ਨੇ ਆਪਣੇ ਗੰਨਮੈਨ ਦੀ ਬੰਦੂਕ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ।











