Uncategorized

ਗੁਜਰਾਤ ਦੇ ਸਾਬਕਾ CM ਨੇ ਡੇਰਾ ਬਿਆਸ ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋ ਤੋ ਲਿਆ ਅਸ਼ੀਰਵਾਦ

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਣੀ ਨੇ ਡੇਰਾ ਬਿਆਸ ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਦਰਸ਼ਨ ਕੀਤੇ ਤੇ ਅਸ਼ੀਰਵਾਦ ਲਿਆ ।ਇਸ ਮੋਕੇ ਉਹਨਾਂ ਦੇ ਨਾਲ ਘੱਟ ਗਿਣਤੀ ਕਮਿਸ਼ਨ ਦੇ ਰਸ਼ਟਰੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੇ ਭਾਜਪਾ ਆਗੂ ਤੇ ਸਾਬਕਾ ਡਿਪਟੀ ਸਪੀਕਰ ਲੋਕ ਸਭਾ ਚਰਨਜੀਤ ਸਿੰਘ ਅਟਵਾਲ ਹਾਜ਼ਰ ਸਨ ।

Back to top button