Latest news

Glime India News

Central prison inmate exposes prison officer's black business

ਵੱਡੀ ਖਬਰ, ਇਸ ਵਿਧਾਇਕ ਨੇ ਕਾਂਗਰਸ ਨਾਲ ਹੱਥ ਮਿਲਾਉਣ ਤੋਂ ਬਾਅਦ ਹੁਣ ਫੜਿਆ ਆਪ ਦਾ ਝਾੜੂ 

ਰੂਪਨਗਰ ਪੱਤਰਕਾਰ ਜਤਿੰਦਰ ਪਾਲ ਸਿੰਘ ਕਲੇਰ 
ਰੂਪਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਇੱਕ ਵਾਰ ਫਿਰ ਤੋਂ ਮਾਰਿਆ ਯੂ ਟਰਨ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨਾਲ ਹੱਥ ਮਿਲਾਉਣ ਤੋਂ ਬਾਅਦ ਹੁਣ ਫਿਰ ਤੋਂ ਫੜਿਆ ਆਪ ਦਾ ਝਾੜੂ  ,ਰੂਪਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਜੋ ਕਿ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ  ਅਤੇ ਹੁਣ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਸੰਦੋਆ ਨੇ ਇੱਕ ਵਾਰ ਫਿਰ ਤੋਂ ਯੂ ਟਰਨ ਲਿਆ ਹੈ ਅਤੇ  ਸੰਧੂਆ ਸਾਹਬ ਨੇ ਦਿੱਲੀ ਦੇ ਵਿੱਚ  ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਦੀ ਹਾਜ਼ਰੀ ਵਿੱਚ ਮੁੜ ਤੋਂ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਹੈ 
ਸੰਧੂਆ ਸਾਹਬ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕਿਸਾਨਾਂ ਦੇ ਹੱਕ ਵਿੱਚ  ਜੋ ਹਾ   ਦਾ ਨਾਅਰਾ ਮਾਰਿਆ ਗਿਆ ਹੈ ਅਤੇ ਮੈਂ ਵੀ ਇੱਕ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਆਪਣੇ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦੇ ਨਾਲ ਹਾਂ ਤੇ ਮੇਰੀ ਕੇਜਰੀਵਾਲ ਸਾਹਬ ਨਾਲ ਕੋਈ ਨਾਰਾਜ਼ਗੀ ਨਹੀਂ ਸੀ ਮੈਂ ਤਾਂ ਸਿਰਫ਼ ਆਪਣੇ ਹਲਕੇ ਦੇ ਲੋਕਾਂ ਦੇ ਵਿਕਾਸ ਵਾਸਤੇ ਹੀ ਕਾਂਗਰਸ ਪਾਰਟੀ ਦਾ ਲੋਕ ਸਭਾ ਚੋਣਾਂ ਵਿੱਚ ਸਾਥ ਦਿੱਤਾ ਸੀ  ਮੈਂ ਕੋਈ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਜਾਂ ਕਾਂਗਰਸ ਪਾਰਟੀ ਜੁਆਇਨ ਨਹੀਂ ਸੀ ਕੀਤੀ

Leave a Comment