Latest news

Glime India News

ਕੈਨੇਡਾ ਚ’ ਇਕ ਸੜਕ ਹਾਦਸੇ ਚ’ 2 ਪੰਜਾਬੀ ਨੋਜਵਾਨਾਂ ਦੀ ਮੌਤ

ਕੈਨੇਡਾ ਦੇ ਹਾਈਵੇਅ 401 ਤੇ ਗੁਲਫ ਲਾਇਨ ਦੇ ਲਾਗੇ ਅਤੇ ਹਾਈਵੇਅ 6 ਦੇ ਵਿਚਾਲੇ ਇਕ ਐਸਯੂਵੀ ਅਤੇ ਟਰੈਕਟਰ ਟਰੇਲਰ ਵਿਚਕਾਰ ਹੋਏ ਸੜਕ ਹਾਦਸੇ ਵਿੱਚ ਦੋ ਪੰਜਾਬੀ ਮੂਲ ਦੇ ਬਰੈਪਟਨ ਨਿਵਾਸੀ ਨੋਜਵਾਨਾਂ ਦੀ ਮੋਤ ਹੋ ਗਈ ਜਿੰਨਾਂ ਦੀ ਪਹਿਚਾਣ ਦੇ ਗੁਰਪ੍ਰੀਤ ਸਿੰਘ ਸੰਘਾ (22) ਸਾਲ ਅਤੇ ਕੈਲੇਡਨ ਸਿਟੀ ਦਾ ਰਹਿਣ ਵਾਲਾ ਨੋਜਵਾਨ ਮੰਨਤ ਖੰਨਾ ਸਪੁੱਤਰ ਦੀਪ ਖੰਨਾ ਜੋ ਕਿ ਇਕ ਟਰਾਂਸਪੋਰਟਰ ਹੈ। ਉਸ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ।ਜਦ ਕਿ ਟਰੱਕ ਟ੍ਰੇਲਰ ਦਾ ਡਰਾਈਵਰ ਸੁਰੱਖਿਅਤ ਹੈ।ਇਹ ਦਰਦਨਾਕ ਘਟਨਾ ਬੀਤੀ ਰਾਤ ਦੇ 08: 30 ਵਜੇ ਦੇ ਕਰੀਬ ਵਾਪਰੀ