
ਯੂਕੇ ਵਿਚ ਪੰਜਾਬੀ ਨੌਜਵਾਨ ਨੂੰ 6 ਸਾਲ ਦੀ ਸਜ਼ਾ ਸੁਣਾਈ ਗਈ ਹੈ ਤੇ ਨਾਲ ਹੀ ਉਸ ਨੂੰ ਡਿਪੋਰਟ ਕਰ ਕੇ ਭਾਰਤ ਭੇਜਿਆ ਜਾਵੇਗਾ। ਮੁਲਜ਼ਮ ਦੀ ਪਛਾਣ 28 ਸਾਲਾ ਵਰਿੰਦਰ ਸਿੰਘ ਵਜੋਂ ਹੋਈ ਹੈ। ਉਸ ‘ਤੇ ਦੋਸ਼ ਹੈ ਕਿ ਉਸ ਨੇ ਬ੍ਰਿਟੇਨ ਵਿਚ ਸ਼ਾਪਿੰਗ ਸੈਂਟਰ ਦੀ ਕਾਰ ਪਾਰਕਿੰਗ ਵਿਚ ਆਪਣੀ ਅਲੱਗ ਰਹਿ ਰਹੀ ਪਤਨੀ ‘ਤੇ ਹਮਲਾ ਕੀਤਾ ਸੀ।