Latest news

UK ਦੇ MP ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੀ ਮੌਤ ‘ਤੇ ਮਾਰਿਆ ਹਾਅ ਦਾ ਨਾਅਰਾ, ਕਹੀ ਵੱਡੀ ਗੱਲ, ਦੇਖੋ Video

ਯੂ. ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਟਵੀਟ ਕੀਤਾ ਕਿ ਲਖੀਮਪੁਰ ਖੀਰੀ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮੌਤ ਨੇ ਦਿਲ ਨੂੰ ਬੁਰੀ ਤਰ੍ਹਾਂ ਝਿੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ, ਜਿਨ੍ਹਾਂ ਨੇ ਘਰ ਦੇ ਮੈਂਬਰ ਖੋਹੇ ਹਨ। ਉਮੀਦ ਹੈ ਕਿ ਅਧਿਕਾਰੀ ਅਤੇ ਮੀਡੀਆ ਨਿਰਪੱਖਤਾ ਨਾਲ ਉਨ੍ਹਾਂ ਨੂੰ ਇਨਸਾਫ਼ ਦਿਵਾਉਣਗੇ, ਜਿਸ ਦੇ ਉਹ ਹੱਕਦਾਰ ਹਨ।