Advertisement





ਦੱਖਣੀ ਕੈਲੀਫੋਰਨੀਆ ਵਿਚ ਅਮਰੀਕੀ ਸਮੁੰਦਰੀ ਫ਼ੌਜ ਦਾ ਇਕ ਹਵਾਈ ਜਹਾਜ਼ ਤਬਾਹ ਹੋ ਗਿਆ, ਜਿਸ ਕਾਰਨ ਉਸ ਵਿਚ ਸਵਾਰ ਸਾਰੇ 5 ਜਵਾਨਾਂ ਦੀ ਮੌਤ ਹੋ ਗਈ। ਮੈਰਾਈਨ ਕਾਰਪਸ ਦੇ ਬੁਲਾਰੇ ਸਪੂਤਨਿਕ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਇਸ ਹਾਦਸੇ ਵਿਚ ਜਵਾਨਾਂ ਦੀ ਮੌਤ ਦੀ ਪੁਸ਼ਟੀ ਨਹੀਂ ਕਰ ਸਕਦੇ ਪਰੰਤੂ ਸਥਾਨਕ ਮੀਡੀਆ ਅਨੁਸਾਰ ਜਹਾਜ਼ ਵਿਚ ਸਵਾਰ ਸਾਰੇ 5 ਜਵਾਨ ਮਾਰੇ ਗਏ ਹਨ।
Advertisement

